Saturday, August 3, 2013

'औरत होने की सजा' (1994) का बीसवां साल

'औरत होने की सजा' (1994) का बीसवां साल.
More than 25 editions.
Translated in Punjabi in 2012 by Unistar Publications, Chandigarh.
http://books.google.co.in/books?id=09tJkQH_4-AC&printsec=frontcover&dq=aurat+hone+ki+saza&hl=en&sa=X&ei=IUHEUdavAoPnrAeYiIDIBg&ved=0CC0Q6AEwAA#v=onepage&q=aurat%20hone%20ki%20saza&f=fa

हंस विशेषांक 2000 'अतीत होती सदी और स्त्री का भविष्य'
लेख 'यौन हिंसा और न्याय की भाषा'- अरविन्द जैन

















स्त्री: मुक्ति का सपना
'वसुधा' का स्त्री विशेषांक 2004
संपादन अरविन्द जैन और लीलाधर मंडलोई

books.google.co.in
When law strips naked: justice(s) flees
(Outraging the modesty of women) ARVIND JAIN http://indianmuslimobserver.com/.../indian-muslim-news.../


indianmuslimobserver.com
Hon’ble Justice Fazal Ali and Sabyasachi Mukharjee rightly confessed that “Sometimes the law which is meant to import justice and fair play to the citizens or people of the country is so torn and twisted by a morbid interpretative process that instead of giving haven to the disappointed and dejected…

Aurat Hon Di Sazaa

"ਇਸ ਪੁਸਤਕ ਵਿਚ ਲਗਭਗ 37 ਲੇਖ ਹਨ ਭਿੰਨ-ਭਿੰਨ ਪੱਖਾਂ ਉਤੇ ਚਾਨਣਾ ਪਾਉਂਦੇ ਹੋਏ, ਕਾਨੂੰਨਾਂ ਦੀ ਵੱਖ-ਵੱਖ ਪਰਿਭਾਸ਼ਾ ਸਥਾਪਿਤ ਕਰਦੇ ਹੋਏ, ਸਮਾਜ ਵਿਚ ਔਰਤ ਦਾ ਵੱਖ-ਵੱਖ ਸਥਾਨ ਨਿਸਚਿਤ ਕਰਦੇ ਹੋਏ, ਗੁਲਾਮੀ ਦਾ ਹਰ ਰੂਪ ਦਰਸਾਉਂਦੇ ਹੋਏ। ਮਿਸਾਲ ਦੇ ਤੌਰ 'ਤੇ ਉਹੀ ਹੋਏਗਾ ਜੋ ਪੁਰਸ਼ ਚਾਹੇਗਾ, ਲਿੰਗ ਜਾਂਚ ਦੀ ਦੋਧਾਰੀ ਤਲਵਾਰ, ਬਾਲ ਵਿਆਹ ਕਾਨੂੰਨ 'ਚ ਛੇਦ, ਕੰਨਿਆਦਾਨ ਜ਼ਰੂਰੀ ਨਹੀਂ, ਕੰਮਕਾਜੀ ਔਰਤਾਂ ਦਾ ਯੌਨ ਸ਼ੋਸ਼ਣ, ਬਦਨਾਮੀ ਦਾ ਡਰ ਅਤੇ ਖਾਮੋਸ਼ੀ ਦੇ ਖ਼ਤਰੇ ਆਦਿ। ਇਹ ਹੀ ਨਹੀਂ, ਇਨ੍ਹਾਂ ਨਾਲ ਜੁੜੀਆਂ ਹਨ ਅਨੇਕਾਂ ਸਮੱਸਿਆਵਾਂ ਜੋ ਪਰਿਵਾਰਾਂ ਨੂੰ ਤੋੜ ਰਹੀਆਂ ਤੇ ਔਰਤ ਨੂੰ ਹੋਰ ਵਧੇਰੇ ਗੁਲਾਮ ਬਣਾ ਰਹੀਆਂ ਹਨ। ਲੇਖਕ ਨੇ ਕੁਝ ਵਿਸ਼ੇ ਅਜਿਹੇ ਵੀ ਉਲੀਕੇ ਹਨ-ਬਣਦੇ ਕਾਨੂੰਨ-ਟੁੱਟਦੇ ਪਰਿਵਾਰ, ਬੱਚੇ ਦਾ ਦਾਅਵਾ, ਬੱਚੇ ਉਤੇ ਮਾਂ ਦਾ ਅਧਿਕਾਰ, ਕੁੱਖ, ਕਾਨੂੰਨ ਅਤੇ ਕਰੂਰਤਾ, ਗੁਜ਼ਾਰਾ ਭੱਤੇ ਦੀ ਸਮੱਸਿਆ, ਦੂਜੀ ਔਰਤ ਹੋਣ ਦੀ ਸਜ਼ਾ, ਮਤਰੇਆ ਹੋਣ ਦਾ ਮਤਲਬ, ਆਤਮ-ਹੱਤਿਆ ਦਾ ਮੌਲਿਕ ਅਧਿਕਾਰ, ਅਸ਼ਲੀਲਤਾ-ਦੇਹ ਦੇ ਚੌਰਾਹੇ, ਦੁਰਾਚਾਰੀ ਕੌਣ, ਬਚਪਨ ਤੋਂ ਬਲਾਤਕਾਰ, ਗਰੀਬੀ ਚਰਿੱਤਰਹੀਣਤਾ ਹੈ, ਗ਼ੈਰ-ਕੁਦਰਤੀ ਯੌਨ ਸ਼ੋਸ਼ਣ, ਯੌਨ ਹਿੰਸਾ ਤੇ ਨਿਆਂ ਦੀ ਭਾਸ਼ਾ ਅਤੇ ਉਤਰਾਧਿਕਾਰ ਜਾਂ ਪੁੱਤਰ ਅਧਿਕਾਰ ਆਦਿ। ਇਨ੍ਹਾਂ ਵਿਸ਼ਿਆਂ ਨੂੰ 
ਕਾਨੂੰਨ ਦੀਆਂ ਧਾਰਾਵਾਂ ਦੀਆਂ ਉਦਾਹਰਨਾਂ ਦੇ ਕੇ ਉਸ ਸੰਦਰਭ ਵਿਚ ਪੇਸ਼ ਕੀਤਾ ਹੈ।
ਕਾਨੂੰਨੀ ਨੁਕਤਿਆਂ ਦੀ ਚੀਰ-ਫਾੜ ਕਰਦੇ ਤੇ ਅਦਾਲਤੀ ਫ਼ੈਸਲਿਆਂ 'ਤੇ ਪ੍ਰਸ਼ਨ-ਚਿੰਨ੍ਹ ਲਾਉਂਦੇ ਇਹ ਲੇਖ ਪ੍ਰਮਾਣਿਕ ਖੋਜੀ ਦਸਤਾਵੇਜ਼ ਹਨ।
ਲੇਖਕ ਨੇ ਇਨ੍ਹਾਂ ਲੇਖਾਂ ਨੂੰ ਪ੍ਰਮਾਣਿਕਤਾ ਸਹਿਤ ਪੇਸ਼ ਕਰਦੇ ਹੋਏ ਕਾਨੂੰਨੀ ਬਾਰੀਕੀਆਂ ਨੂੰ ਸਰਲ, ਸੰਖੇਪ ਤੇ ਸਹਿਜ ਭਾਸ਼ਾ ਵਿਚ ਹੀ ਪੇਸ਼ ਨਹੀਂ ਕੀਤਾ, ਬਲਕਿ ਰੌਚਕਤਾ ਤੇ ਕਹਾਣੀ ਰਸ ਦੀ ਪੁੱਠ ਵੀ ਦਿੱਤੀ ਹੈ।"

-ਡਾ: ਜਗਦੀਸ਼ ਕੌਰ ਵਾਡੀਆ 

ਮੋ: 98555-84298